नगर निगम बठिंडा
10th वालों के लिए बढ़िया मौका
Number of posts : 538
Qualification :
ਉਮੀਦਵਾਰ ਨੂੰ ਪੜਨ- ਲਿਖਣ (ਲੀਟਰੇਟ) ਦੀ ਜਾਣਕਾਰੀ ਹੋਣਾ ਲਾਜ਼ਮੀ ਹੈ।
Category wise Posts :
ਉਮੀਦਵਾਰ ਨੂੰ ਪੜਨ- ਲਿਖਣ (ਲੀਟਰੇਟ) ਦੀ ਜਾਣਕਾਰੀ ਹੋਣਾ ਲਾਜ਼ਮੀ ਹੈ।
Age limit :
ਉਪਰੋਕਤ ਆਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ
ਮਿਤੀ 01.01.2025 ਨੂੰ ਹੇਠ ਲਿਖੇ ਅਨੁਸਾਰ ਹੋਣੀ ਚਾਹੀਦੀ ਹੈ:-
1) ਜਨਰਲ ਸ਼੍ਰੇਣੀ ਦੇ ਉਮੀਦਵਾਰਾ ਦੀ ਉਮਰ 18 ਸਾਲ ਤੋਂ ਘੱਟ ਅਤੇ 37 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ।
2) ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਵਸਨੀਕ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਦੀ ਉਪਰਲੀ ਸੀਮਾ 42 ਸਾਲ ਹੋਵੇਗੀ।
3) ਰਾਜ ਅਤੇ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਲਈ ਉਮਰ ਦੀ ਉਪਰਲੀ ਸੀਮਾਂ ਵਿੱਚ ਛੋਟ ਦਿੰਦੇ ਹੋਏ ਵੱਧ ਤੋਂ ਵੱਧ ਉਮਰ ਸੀਮਾ 45 ਸਾਲ ਹੋਵੇਗੀ!
4) ਪੰਜਾਬ ਦੇ ਵਸਨੀਕ ਸਾਬਕਾ ਫੌਜੀਆਂ ਦੇ ਕੇਸ ਵਿੱਚ ਉਮਰ ਦੀ ਉਪਰਲੀ ਸੀਮਾ Punjab Recruitment of Ex-Serviceman Rules, 1982 ਵਿੱਚ ਸਮੇਂ ਸਮੇਂ ਹੋਈਆਂ ਸੋਧਾਂ ਅਨੁਸਾਰ ਹੋਵੇਗੀ। ਇਹ ਉਮਰ ਦੀ ਉਪਰਲੀ ਸੀਮਾਂ ਉਹਨਾਂ ਦੀ ਫੌਜ ਵਿੱਚ ਕੀਤੀ ਸੇਵਾ ਦਾ ਸਮਾਂ ਉਹਨਾਂ ਦੀ ਉਮਰ ਵਿੱਚੋਂ ਘਟਾਉਣ ਤੋਂ ਬਾਅਦ ਬਾਕੀ ਬਚੀ ਉਮਰ, ਜੇਕਰ ਸੇਵਾ ਰੂਲ ਅਨੁਸਾਰ ਆਸਾਮੀ ਦੀ ਉਮਰ ਦੀ ਉਪਰਲੀ ਸੀਮਾ ਤੋਂ 3 ਸਾਲ ਤੋਂ ਵੱਧ ਨਹੀਂ ਹੋਵੇਗੀ ਤਾਂ ਮੰਨਿਆ ਜਾਵੇਗਾ ਕਿ ਉਹ ਉਮਰ ਦੀ ਉਪਰਲੀ ਸੀਮਾ ਦੀਆਂ ਸ਼ਰਤਾਂ ਪੂਰੀਆਂ ਕਰਦਾ ਹੈ
5) ਪੰਜਾਬ ਦੇ ਵਸਨੀਕ ਦਿਵਿਆਂਗ ਉਮੀਦਵਾਰਾਂ ਲਈ ਉਮਰ ਦੀ ਉਪਰਲੀ ਸੀਮਾਂ ਵਿੱਚ 08 ਸਾਲ ਦੀ ਛੋਟ ਦਿੰਦੇ ਹੋਏ ਵੱਧ ਤੋਂ ਵੱਧ ਉਮਰ ਸੀਮਾ 45 ਸਾਲ ਹੋਵੇਗੀ।
ਵਿਧਵਾ, ਤਲਾਕਸ਼ੁਦਾ ਮਹਿਲਾਵਾਂ ਅਤੇ ਕੁਝ ਹੋਰ ਕੈਟਾਗਰੀਆਂ ਲਈ ਉਮਰ ਦੀ ਸੀਮਾ 40 ਸਾਲ ਤੱਕ!
Form Apply mode : Online
Fees : 500
100: SC/BC/EWS/Physical Handicapped/Ex-Serviceman
Selection Process :
Detailed Notification: CLICK HERE TO SEE



